‘ਆਪ’ ਵੱਲੋਂ MLA ਕੁਲਦੀਪ ਸਿੰਘ ਧਾਲੀਵਾਲ ‘ਆਪ’ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ

ਚੰਡੀਗੜ੍ਹ, 14 ਨਵੰਬਰ 2025: ਪੰਜਾਬ ਦੀ ਆਮ ਆਦਮੀ ਪਾਰਟੀ ਨੇ ਆਪਣੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ, ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ | ਜਿਕਰਯੋਗ ਹੈ ਕਿ ਕੁਲਦੀਪ ਸਿੰਘ ਧਾਲੀਵਾਲ ‘ਆਪ’ ਸਰਕਾਰ ‘ਚ ਕੈਬਿਨਟ ਮੰਤਰੀ ਰਹਿ ਚੁੱਕੇ ਹਨ |

AAP

Read More: ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਤਰਨ ਤਾਰਨ ਜ਼ਿਮਨੀ ਚੋਣ

Scroll to Top