ਚੰਡੀਗੜ੍ਹ, 1 ਜੂਨ 2024: ਲੁਧਿਆਣਾ ਲੋਕ ਸਭਾ ਸੀਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ |ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਬੇਟੇ ਵਿਕਾਸ ਦਾ ਦਾਅਵਾ ਕੀਤਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਉਨ੍ਹਾਂ ਦੇ ਘਰ ਆ ਕੇ ਅਸ਼ੋਕ ਪਰਾਸ਼ਰ ਪੱਪੀ ਨੂੰ ਸਮਰਥਨ ਦਿੱਤਾ ਹੈ | ਉਨ੍ਹਾਂ ਕਿਹਾ ਨੇ ਰਾਜਾ ਵੜਿੰਗ ਦਾ ਕਹਿਣਾ ਉਹ ਲੁਧਿਆਣਾ ਬਾਰੇ ਕੁਝ ਨਹੀਂ ਜਾਣਦੇ, ਅਸ਼ੋਕ ਪਰਾਸ਼ਰ ਪੱਪੀ ਵੀ ਲੁਧਿਆਣਾ ਦਾ ਵਿਕਾਸ ਕਰ ਸਕਦੇ ਹਨ | ਵਿਕਾਸ ਨੇ ਕਹਿਣਾ ਹੈ ਕਿ ਉਨ੍ਹਾਂ ਨੇ ਸਰੈਂਡਰ ਕਰ ਦਿੱਤਾ ਹੈ |
ਜਨਵਰੀ 18, 2025 12:19 ਬਾਃ ਦੁਃ