ਚੰਡੀਗੜ੍ਹ, 14 ਮਈ 2024: ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ (Karamjit Anmol) ਨੇ ਮੰਗਲਵਾਰ ਨੂੰ ਫਰੀਦਕੋਟ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ (Voters) ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। 1 ਜੂਨ, 2024 ਨੂੰ ਪੰਜਾਬ ਵਿਚ ਪੈਣ ਵਾਲੀਆਂ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਜੁਲਾਈ 13, 2025 11:13 ਪੂਃ ਦੁਃ