ਚੰਡੀਗੜ੍ਹ 11 ਜੁਲਾਈ 2022: ਆਮ ਆਦਮੀ ਪਾਰਟੀ (AAP) ਨੇ ਸੂਬਾ ਪੱਧਰ ‘ਤੇ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਅਹੁਦੇਦਾਰ ਨਿਯੁਕਤ ਕੀਤੇ ਹਨ | ਇਸ ਦੌਰਾਨ ਪਾਰਟੀ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ |