ਡਾ. ਇੰਦਰਬੀਰ ਨਿੱਝਰ

ਆਪ’ ਵਿਧਾਇਕ ਡਾ. ਇੰਦਰਬੀਰ ਨਿੱਝਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

ਚੰਡੀਗੜ੍ਹ 15 ਮਾਰਚ 2022: ਅੰਮ੍ਰਿਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ (Dr. Inderbir Singh Nijhar) ਨੂੰ ਅੱਜ ਸਰਬਸੰਮਤੀ ਨਾਲ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਡਾ.ਨਿੱਝਰ ਤੋਂ ਪਹਿਲਾਂ ਪ੍ਰਧਾਨ ਨਿਰਮਲ ਸਿੰਘ ਦਾ ਦਿਹਾਂਤ ਹੋ ਗਿਆ ਸੀ।

Scroll to Top