July 5, 2024 12:18 am
ਪੰਜਾਬ

‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬਣ ਸਕਦੇ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਚੰਡੀਗੜ੍ਹ 18 ਮਾਰਚ 2022: ਕੱਲ੍ਹ ਪੰਜਾਬ ਦੇ 10 ਕੈਬਿਨੇਟ ਮੰਤਰੀ ਸੋਹੁੰ ਚੁੱਕਣਗੇ |ਇਸੇ ਨਾਲ ਹੀ ਨਿਊਜ਼ ਏਜੰਸੀ ਏ ਐੱਨ ਆਈ ਦੇ ਹਵਾਲੇ ਤੋਂ ਖ਼ਬਰ ਹੈ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨ ਦੀ ਸੰਭਾਵਨਾ ਹੈ |

Punjab