July 2, 2024 9:35 pm
Kultar Singh Sandhwan

‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਚੰਡੀਗੜ੍ਹ 18 ਮਾਰਚ 2022: ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾ (Kultar Singh Sandhwan) ਪੰਜਾਬ ਵਿਧਾਨ ਸਭਾ ਦਾ ਸਪੀਕਰ ਦੇ ਸਪੀਕਰ ਹੋਣਗੇ |
ਇਸ ਦੌਰਾਨ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੇਰੇ ਨੇਤਾ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮੇਰੇ CM ਭਗਵੰਤ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ ਜਿਨ੍ਹਾਂ ਨੇ ਮੈਨੂੰ ਇਤਿਹਾਸਕ 16ਵੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਜੋਂ ਨਾਮਜ਼ਦ ਕਰਕੇ ਮੇਰੇ ‘ਤੇ ਵਿਸ਼ਵਾਸ ਜਤਾਇਆ |

kultar singh sandhwan