TheUnmute.com

‘ਆਪ’ ਪਾਰਟੀ ਵਲੋਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਚੰਡੀਗੜ੍ਹ 20 ਅਕਤੂਬਰ 2022: ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (Aam Aadmi Party) ਨੇ 10 ਹੋਰ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ | ਇਸਤੋਂਨ ਪਹਿਲਾਂ ਸੂਚੀ ਵਿੱਚ 54 ਉਮੀਦਵਾਰਾਂ ਸੂਚੀ ਜਾਰੀ ਕੀਤੀ ਸੀ |

elections of Himachal Pradesh

 

Exit mobile version