Punjab AAP list

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 13 ਨਵੰਬਰ 2026: Chandigarh Municipal Corporation Elections 2026: ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਸੰਬਰ ‘ਚ ਹੋਣੀਆਂ ਹਨ, ਅਤੇ ਇਸ ਮਹੀਨੇ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ। ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ‘ਚ ਨੌਂ ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

ਇਸ ਦੌਰਾਨ, ਕਾਂਗਰਸ ਅਤੇ ਭਾਜਪਾ ਅਜੇ ਵੀ ਆਪਣੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ ਕਰ ਰਹੇ ਹਨ। ਇਸ ਸੂਚੀ ‘ਤੇ ‘ਆਪ’ ਦੇ ਚੰਡੀਗੜ੍ਹ ਇੰਚਾਰਜ ਜਰਨੈਲ ਸਿੰਘ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਵਿਜੇ ਪਾਲ ਸਿੰਘ ਦੇ ਦਸਤਖਤ ਹਨ।

Punjab AAP list

Read more: ਪੰਜਾਬ ਕਾਂਗਰਸ ਵੱਲੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਸ਼ੁਰੂਆਤ

ਵਿਦੇਸ਼

Scroll to Top