TheUnmute.com

‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ

ਚੰਡੀਗੜ੍ਹ 30 ਦਸੰਬਰ 2021: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਹੁਣ ਤੱਕ 96 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Exit mobile version