24 ਸਤੰਬਰ 2025: ਆਮ ਆਦਮੀ ਪਾਰਟੀ (aam aadmi party) (ਆਪ) ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਮਨਦੀਪ ਸਿੰਘ ਦੀਦਾਰਵਾਲਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਫੈਸਲਾ ‘ਆਪ’ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਲਿਆ ਹੈ।
19 ਸਤੰਬਰ ਨੂੰ, ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਲੈਂਡ ਪੂਲਿੰਗ (land pooling) ਨੀਤੀ ਦਾ ਵਿਰੋਧ ਕਰਨ ਵਾਲੇ ਹਰਮਨਦੀਪ ਸਿੰਘ ਦੀਦਾਰਵਾਲਾ ਲੰਬੇ ਸਮੇਂ ਤੋਂ ‘ਆਪ’ ਨਾਲ ਜੁੜੇ ਹੋਏ ਸਨ।

Read More: ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਨੀਤੀ ਲਈ ਵਾਪਸੀ




