Jalandhar

‘ਆਪ’ ਵੱਲੋਂ ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟ ਲਈ ਇਸ ਦਿਨ ਐਲਾਨੇ ਜਾਣਗੇ ਉਮੀਦਵਾਰ

ਚੰਡੀਗੜ੍ਹ, 10 ਅਪ੍ਰੈਲ, 2024: ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਲੈ ਕੇ ਮੰਥਨ ਕਰ ਰਹੇ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ਜਲੰਧਰ (Jalandhar) ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ 16 ਅਪਰੈਲ ਨੂੰ ਐਲਾਨ ਹੋਵੇਗਾ | ਦੂਜੇ ਪਾਸੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਸੰਸਦ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਕਾਂਗਰਸ (Congress) ਉਮੀਦਵਾਰ ਉਤਾਰਨ ਦੀ ਰਣਨੀਤੀ ਘੜ ਰਹੀ ਹੈ ।

Scroll to Top