ਫਿਰੋਜ਼ਪੁਰ ਸ਼ਹਿਰੀ

ਹਲਕਾ ਫਿਰੋਜ਼ਪੁਰ ਸ਼ਹਿਰੀ ‘ਚ ਭਾਜਪਾ ਸਮਰਥਕਾਂ ਵੱਲੋਂ ਪਿੰਡ ਜੱਲੋਕੇ ‘ਚ ‘ਆਪ’ ਵਰਕਰ ਦੀ ਕੁੱਟਮਾਰ

ਫਿਰੋਜ਼ਪੁਰ 20 ਫਰਵਰੀ 2022: ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਮਰਥਕਾਂ ਵੱਲੋਂ ਸਰਹੱਦੀ ਪਿੰਡ ਜੱਲੋਕੇ ਵਿੱਚ ‘ਆਪ’ ਵਰਕਰ ਦੀ ਕੁੱਟਮਾਰ ਕੀਤੀ ਗਈ। ਬੁਰੀ ਤਰਾਂ ਜਖਮੀ ਹੋਇਆ ਸੁਰਜੀਤ ਸਿੰਘ ਨਾਂ ਦਾ ਇਹ ਵਿਅਕਤੀ ‘ਆਪ’ ਉਮੀਦਵਾਰ ਰਣਬੀਰ ਸਿੰਘ ਭੁੱਲਰ ਦਾ ਖ਼ਾਸ ਵਰਕਰ ਹੈ। ਸੁਰਜੀਤ ਸਿੰਘ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਵਰਕਰਾਂ ਤੇ ਕੁੱਟਮਾਰ ਦਾ ਇਲਜ਼ਾਮ ਲਾਇਆ ਹੈ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਣ ਦੀ ਗੱਲ ਆਖੀ ਹੈ।

Scroll to Top