1 ਦਸੰਬਰ 2024: ਅਬੋਹਰ (abohar) ਦੇ ਪਿੰਡ ਖੂਹੀਆਂ ਸਰਵਰ ਵਿਖੇ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਹਾਲਾਂਕਿ ਇਸ ਦੀਆਂ ਲਾਈਵ (live picture) ਤਸਵੀਰਾਂ ਸਾਹਮਣੇ ਆਈਆਂ ਨੇ, ਸਾਹਮਣੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਇਹ ਸਾਰੀਆਂ ਤਸਵੀਰਾਂ ਕੈਦ ਹੋਈਆਂ ਹਨ| ਜਿਸ ਵਿੱਚ ਝਗੜਦੇ ਹੋਏ ਲੋਕ ਸਾਫ ਤੌਰ ਤੇ ਦਿਖਾਈ ਦੇ ਰਹੇ ਨੇ, ਹਾਲਾਂਕਿ ਇਸ ਦੌਰਾਨ ਜ਼ਖਮੀ (injured) ਹੋਏ ਲੋਕਾਂ ਨੂੰ ਇਲਾਜ ਲਈ ਅਬੋਹਰ (abohar) ਦੇ ਸਰਕਾਰੀ ਹਸਪਤਾਲ(goverment hospital) ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹਨਾਂ ਵੱਲੋਂ ਕੇਸਾਂ ਦੀ ਬੇਅਦਬੀ ਕਰਨ ਦੇ ਵੀ ਇਲਜ਼ਾਮ ਲਾਏ ਜਾ ਰਹੇ ਨੇ, ਮਾਮਲਾ ਚੋਣਾਂ ਦੀ ਰੰਜਿਸ਼ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ l ਫਿਲਹਾਲ ਮੌਕੇ ਤੇ ਪੁਲਿਸ ਪਹੁੰਚੀ ਹੈ ਜਿਨਾਂ ਵੱਲੋਂ ਮਾਮਲੇ ਵਿੱਚ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਨਵਰੀ 19, 2025 4:30 ਪੂਃ ਦੁਃ