ਸੰਗਰੂਰ, 29 ਜੁਲਾਈ 2024: ਇੰਗਲੈਂਡ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵੀ ਸਮਾਜ ਸੇਵੀ ਸੁਰਿੰਦਰ ਸਿੰਘ ਨਿੱਜਰ ਵੱਲੋਂ ਧੂਰੀ-ਸੰਗਰੂਰ ਰੋਡ ‘ਤੇ ਪਿੰਡ ਲੱਡਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ, ਇਸ ਕੈਂਪ ‘ਚ ਫ਼ਿਲਮੀ ਅਦਾਕਾਰਾ ਸਿਲਪਾ ਸੇਠੀ (Shilpa Shetty) ਤੇ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਘਰਵਾਲੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਮਾਤਾ ਵੀ ਪਹੁੰਚੀ ਵਿਸ਼ੇਸ਼ ਤੌਰ ‘ਤੇ ਪੁੱਜੀ | ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਕਿਸ ਤਰ੍ਹਾਂ ਸੁਰਿੰਦਰ ਸਿੰਘ ਨਿੱਝਰ ਪਿਛਲੇ ਲੰਮੇ ਸਮੇਂ ਤੋਂ ਗਰੀਬ ਲੋਕਾਂ ਦੀ ਮੱਦਦ ਕਰ ਰਹੇ ਹਨ।ਇਸ ਮੱਦਦ ਲਈ ਉਹ ਵਧਾਈ ਦੇ ਹੱਕਦਾਰ ਹਨ |
ਜਨਵਰੀ 19, 2025 7:48 ਪੂਃ ਦੁਃ