ਚੰਡੀਗੜ੍ਹ, 11 ਦਸੰਬਰ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ, ਚੋਣ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਪੰਕਜ ਅਗਰਵਾਲ (Pankaj Agarwal) ਨੂੰ ਹਰਿਆਣਾ ਸਰਕਾਰ ਨੇ ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਦੇ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਮਾਰਚ 1, 2025 12:53 ਪੂਃ ਦੁਃ