IG ਗੁਰਪ੍ਰੀਤ ਸਿੰਘ ਭੁੱਲਰ ਨੂੰ ਦਿੱਤਾ ਲੁਧਿਆਣਾ ਕਮਿਸ਼ਨਰ ਆਫ ਪੁਲਿਸ ਦਾ ਵਾਧੂ ਚਾਰਜ

ਚੰਡੀਗੜ੍ਹ, 31 ਅਕਤੂਬਰ 2023: ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਮਨਦੀਪ ਸਿੰਘ ਸਿੱਧੂ ਛੁੱਟੀ ’ਤੇ ਚਲੇ ਗਏ ਹਨ ਤੇ ਹੁਣ ਉਨ੍ਹਾਂ ਦੀ ਪੰਜਾਬ ਪੁਲਿਸ ਨੇ ਥਾਂ ਰੋਪੜ ਦੇ ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ (IG Gurpreet Singh Bhullar) ਨੂੰ ਵਾਧੂ ਚਾਰਜ ਦਿੱਤਾ ਹੈ। ਇਸ ਸੰਬੰਧੀ ਵਿਭਾਗ ਨੇ ਇੱਕ ਪੱਤਰ ਜਾਰੀ ਕੀਤਾ ਹੈ |

Scroll to Top