ਚੰਡੀਗੜ੍ਹ 13 ਜੂਨ 2022 : ਪੰਜਾਬ ਸਕੁਲ ਸਿੱਖਿਆ ਵਿਭਾਗ ( Punjab School Education Department ) ਵੱਲੋਂ ਪ੍ਰੰਬਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਪ੍ਰਿੰਸੀਪਲਾਂ ਨੂੰ ਵਾਧੂ ਚਾਰਜ ਦਿੱਤੇ ਗਏ ਹਨ | ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਹੈ |
ਹੁਕਮਾਂ ਦੀ ਕਾਪੀ ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ |