ਸਿੱਖਿਆ ਵਿਭਾਗ ਵਲੋਂ ਸਕੂਲ ਪ੍ਰਿੰਸੀਪਲਾਂ ਨੂੰ ਦਿੱਤੇ ਵਾਧੂ ਚਾਰਜ

Punjab School Education Department

ਚੰਡੀਗੜ੍ਹ 13 ਜੂਨ 2022 : ਪੰਜਾਬ ਸਕੁਲ ਸਿੱਖਿਆ ਵਿਭਾਗ ( Punjab School Education Department ) ਵੱਲੋਂ ਪ੍ਰੰਬਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਪ੍ਰਿੰਸੀਪਲਾਂ ਨੂੰ ਵਾਧੂ ਚਾਰਜ ਦਿੱਤੇ ਗਏ ਹਨ | ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਹੈ |

ਹੁਕਮਾਂ ਦੀ ਕਾਪੀ ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ |

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।