ਪੰਜਾਬ , 01 ਜੁਲਾਈ 2025: ਪੰਜਾਬ ਸਰਕਾਰ ਨੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏਡੀਜੀਪੀ ਅਮਿਤ ਪ੍ਰਸਾਦ ਨੂੰ ਅੰਦਰੂਨੀ ਸੁਰੱਖਿਆ ਵਿੰਗ ਦੇ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਸਬੰਧੀ ਹੁਕਮ ਪੰਜਾਬ ਸਰਕਾਰ ਅਤੇ ਡੀਜੀਪੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਹਨ। ਅਮਿਤ ਪ੍ਰਸਾਦ ਪਹਿਲਾਂ ਵੀ ਮਹੱਤਵਪੂਰਨ ਪ੍ਰਸ਼ਾਸਕੀ ਅਹੁਦਿਆਂ ‘ਤੇ ਤਾਇਨਾਤ ਰਹਿ ਚੁੱਕੇ ਹਨ।
ਜੁਲਾਈ 1, 2025 9:03 ਬਾਃ ਦੁਃ