ਚੰਡੀਗੜ੍ਹ ,5 ਅਗਸਤ 2021 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਨੂੰ ਲਿਖਿਆ ਕਿ ਮੈਂ ਜਨਤਕ ਜੀਵਨ ‘ਚ ਸਰਗਰਮ ਸਿਆਸਤ ਤੋਂ ਅਸਥਾਈ ਤੌਰ ਤੋਂ ਥੋੜੀ ਬ੍ਰੇਕ ਲੈਣਾ ਚੁਹੰਦਾ ਹੈ , ਇਸ ਕਰਕੇ ਮੈਂ ਅਸਤੀਫਾ ਦੇ ਰਿਹਾ ਹਾਂ ਨਾਲ ਹੀ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਮੈਂ ਤੁਹਾਡੇ ਸਲਾਹਕਾਰ ਦੇ ਅਹੁਦੇ ਦੀ ਜਿੰਮੇਵਾਰੀ ਨਹੀਂ ਸੰਭਾਲ ਸਕਦਾ ,ਇਸ ਕਰਕੇ ਮੈਨੂੰ ਇਸ ਜਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ |
ਜਨਵਰੀ 19, 2025 12:32 ਪੂਃ ਦੁਃ