ਚੰਡੀਗੜ੍ਹ, 3 ਨਵੰਬਰ, 2023: ਵਨਡੇ ਵਿਸ਼ਵ ਕੱਪ (ODI World Cup) ਦੇ 34ਵੇਂ ਮੈਚ ਵਿੱਚ ਅਫਗਾਨਿਸਤਾਨ (Afghanistan) ਨੂੰ ਨੀਦਰਲੈਂਡ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 179 ਦੌੜਾਂ ਬਣਾਈਆਂ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨੀਦਰਲੈਂਡ ਦੀ ਪਾਰੀ 46.3 ਓਵਰਾਂ ‘ਚ 179 ਦੌੜਾਂ ‘ਤੇ ਸਿਮਟ ਗਈ। ਅਫਗਾਨਿਸਤਾਨ ਨੂੰ ਜਿੱਤ ਲਈ 180 ਦੌੜਾਂ ਬਣਾਉਣੀਆਂ ਹਨ |
ਅਪ੍ਰੈਲ 19, 2025 12:09 ਪੂਃ ਦੁਃ