July 4, 2024 3:49 pm
ਸੁਖਬੀਰ ਸਿੰਘ ਬਾਦਲ

PM ਮੋਦੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕੀਤਾ ਟਵੀਟ

ਚੰਡੀਗੜ੍ਹ, 5 ਜਨਵਰੀ 2022 : ਪ੍ਰਧਾਨ ਮੰਤਰੀ ਦੀ ਰੈਲੀ ਰੱਦ ਹੋਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੈ। ਅਸੀਂ ਲੰਬੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ। ਮੁੱਖ ਮੰਤਰੀ ਰਾਜ ਚਲਾਉਣ ਦੇ ਅਯੋਗ ਹਨ।