Site icon TheUnmute.com

ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ FIR ਦਰਜ

ਮੁੱਖ ਮੰਤਰੀ ਨੂੰ ਮਾਰਨ

ਚੰਡੀਗੜ੍ਹ 14 ਸਤੰਬਰ 2022: ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ।

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।

Exit mobile version