Lawrence Bishnoi

ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਮੋਗਾ ਅਦਾਲਤ ‘ਚ ਪੇਸ਼ੀ

ਚੰਡੀਗ੍ਹੜ 10 ਅਗਸਤ 2022: ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੋਗਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ 01 ਅਗਸਤ ਨੂੰ ਲਾਰੈਂਸ ਨੂੰ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਸਾਰਿਆਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਦਿਆਂ ਮੋਗਾ ਪੁਲਿਸ ਨੂੰ ਲਾਰੈਸ ਦਾ ਟਰਾਂਜਿਟ ਰਿਮਾਂਡ ਮਿਲਿਆ ਸੀ | ਜਿਸਤੋਂ ਬਾਅਦ ਮੋਗਾ ਦੀ ਅਦਾਲਤ ਨੇ ਲਾਰੈਸ ਨੂੰ 10 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ |

Scroll to Top