Kaur Immigration

ਤਿੰਨ ਰਿਫਿਊਜ਼ਲਾਂ ਤੋਂ ਬਾਅਦ ਅਮਨਜੋਤ ਕੌਰ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 13 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਡੇਮਰੂ ਕਲ੍ਹਾਂ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਅਮਨਜੋਤ ਕੌਰ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ 27 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਮਨਜੋਤ ਕੌਰ ਦੀਆਂ ਤਿੰਨ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆ ਸਨ ਤੇ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ।

ਅਮਨਜੋਤ ਕੌਰ ਕੌਰ ਇੰਮੀਗ੍ਰੇਸ਼ਨ ਦੀਆਂ ਸਫਲਤਾਂ ਵਾਲੀਆ ਪੋਸਟਾਂ ਨੂੰ ਸ਼ੋਸਲ ਮੀਡੀਆ ਤੋਂ ਦੇਖ ਕੇ ਹੀ ਕੌਰ ਇੰਮੀਗ੍ਰੇਸ਼ਨ ਦਫਤਰ ਆਈ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਮਨਜੋਤ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ ਨੌਂ ਦਸੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ ਪੰਜ ਜਨਵਰੀ 2024 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਅਮਨਜੋਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ
ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

Scroll to Top