ਚੰਡੀਗੜ੍ਹ 10 ਸਤੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਟਵੀਟ ਕਰਦਿਆਂ ਲਿਖਿਆ ਕਿ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸਦੇ ਨਾਲ ਹੀ ਵਿਚ ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਪੰਜਾਬ ਸਰਕਾਰ ਦੇ 3 ਨੁਮਾਇੰਦੇ ਕਮੇਟੀ ਵਿਚ ਸ਼ਾਮਲ ਕੀਤੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਮੁਹਿੰਮ ਚਲਾਈ ਜਾਵੇਗੀ ਅਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਨਜ਼ਾਇਜ ਕਬਜ਼ੇ ਹਟਾਏ ਜਾਣਗੇ।
ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ
ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਕਮੇਟੀ ਵਿਚ ਸ਼ਾਮਲ
ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਮੁਹਿੰਮ ਚਲਾਈ ਜਾਵੇਗੀ, ਝੋਨੇ ਦੇ ਸੀਜ਼ਨ ਤੋਂ ਪਹਿਲਾਂ ਨਜ਼ਾਇਜ ਕਬਜ਼ੇ ਹਟਾਏ ਜਾਣਗੇ@BhagwantMann@AAPPunjab pic.twitter.com/w4uxxxkFuY— Kuldeep Dhaliwal (@KuldeepSinghAAP) September 9, 2022