Site icon TheUnmute.com

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ

Kuldeep Singh Dhaliwal

ਚੰਡੀਗੜ੍ਹ 10 ਸਤੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਟਵੀਟ ਕਰਦਿਆਂ ਲਿਖਿਆ ਕਿ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਸਦੇ ਨਾਲ ਹੀ ਵਿਚ ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਪੰਜਾਬ ਸਰਕਾਰ ਦੇ 3 ਨੁਮਾਇੰਦੇ ਕਮੇਟੀ ਵਿਚ ਸ਼ਾਮਲ ਕੀਤੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਮੁਹਿੰਮ ਚਲਾਈ ਜਾਵੇਗੀ ਅਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਨਜ਼ਾਇਜ ਕਬਜ਼ੇ ਹਟਾਏ ਜਾਣਗੇ।

Exit mobile version