Site icon TheUnmute.com

Ajaib Singh Mukhmelpur Death: ਨਹੀਂ ਰਹੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ

5 ਜਨਵਰੀ 2025: ਪੰਜਾਬ (punjab) ਦੇ ਸਾਬਕਾ ਮੰਤਰੀ ਅਜਾਇਬ ਸਿੰਘ (Ajaib Singh Mukhmelpur) ਮੁਖਮੇਲਪੁਰ (75) ਦਾ ਦਿਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਪੰਜਾਬ (punjab)ਦੇ ਸਾਬਕਾ ਮੰਤਰੀ (former Punjab Minister Mukhmelpur) ਮੁਖਮੇਲਪੁਰ ਨੇ 1980-85 ਵਿੱਚ ਡਕਾਲਾ ਹਲਕੇ ਤੋਂ ਵਿਧਾਨ (vidhan sabha) ਸਭਾ ਚੋਣ ਲੜੀ ਸੀ। ਫਿਰ1997 ਵਿੱਚ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ (Punjab Chief Minister Parkash Singh Badal) ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਹਲਕਾ ਘਨੌਰ ਤੋਂ ਟਿਕਟ ਦਿੱਤੀ ਗਈ ਅਤੇ ਉਹ ਇਹ ਸੀਟ ਜਿੱਤ ਕੇ ਪੰਜਾਬ ਸਰਕਾਰ ਵਿੱਚ ਬੀ.ਐਂਡ.ਆਰ ਮੰਤਰੀ ਬਣੇ।

ਦੱਸ ਦੇਈਏ ਕਿ ਸਾਬਕਾ ਮੰਤਰੀ ਮੁਖਮੈਲਪੁਰ ਬਾਦਲ ਪਰਿਵਾਰ ਨਾਲ ਸਬੰਧਤ ਸਨ। ਉਨ੍ਹਾਂ ਦੀ ਪਤਨੀ ਬੀਬੀ (bibi harpreet kaur) ਹਰਪ੍ਰੀਤ ਕੌਰ ਮੁਖਮੈਲਪੁਰ ਵੀ 2012 ਵਿੱਚ ਵਿਧਾਇਕ ਰਹਿ ਚੁੱਕੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਹੋਰ ਕਈ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

read more: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪੰਜ ਮੈਂਬਰੀ ਵਫ਼ਦ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

Exit mobile version