July 4, 2024 11:40 pm
Kaur Immigration

ਅਜੈਦੀਪ ਸਿੰਘ ਨੂੰ 20 ਦਿਨ੍ਹਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 19 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਅਜੈਦੀਪ ਸਿੰਘ (ਪੁੱਤਰ ਹਰਦੇਵ ਸਿੰਘ ਅਤੇ ਗੁਰਬਖਸ਼ ਕੌਰ) ਪਿੰਡ ਹਾਊਸ ਨੰ:32, ਫੇਜ਼-3, ਅਰਬਨ ਅਸਟੇਟ ਪਟਿਆਲਾ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ 20 ਦਿਨ੍ਹਾਂ ‘ਚ ਮਿਲਿਆ ਹੈ | ਤਿੰਨ ਰਿਫਿਊਜ਼ਲਾਂ ਤੇ 10 ਸਾਲ ਦੇ ਗੈਪ ਦੇ ਬਾਵਜੂਦ ਅਜੈਦੀਪ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ ਮਿਲਿਆ ਹੈ |
ਅਜੈਦੀਪ ਸਿੰਘ ਦੀ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਅਤੇ ਇੱਕ ਰਿਫਿਊਜ਼ਲ ਕੌਰ ਇੰਮੀਗ੍ਰੇਸ਼ਨ ਤੋਂ ਸੀ | ਅਜੈਦੀਪ ਸਿੰਘ ਨੇ ਸੱਤ ਸਤੰਬਰ 2023 ਨੂੰ ਫਾਈਲ ਲਗਾਈ ਤੇ 27 ਸਤੰਬਰ 2023 ਨੂੰ ਵੀਜ਼ਾ ਆਇਆ | ਅਜੈਦੀਪ ਸਿੰਘ ਹੁਣ  ਵੈਨਕੂਵਰ, ਕੈਨੇਡਾ ਜਾ ਰਿਹਾ ਹੈ |  ਅਜੈਦੀਪ ਸਿੰਘ ਦੇ ਆਈਲੈਟਸ ਸਕੋਰ ਓਵਰਆਲ 7.0 (L-7.5, R-8.0, W-6.5, S-6.5) ਹਨ ਅਤੇ ਉਸਨੇ 2013 ‘ਚ Bachelor Of Technology ( Television , film production and  Media Technology) ਪਾਸ ਕੀਤੀ ਸੀ | ਵੀਜ਼ਾ ਮਿਲਣ ‘ਤੇ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਵੱਲੋਂ ਅਜੈਦੀਪ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ ਹਨ ।
ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:– 96926-00084
                       96927-00084
                         96928-00084
ਅੰਮ੍ਰਿਤਸਰ ਬਰਾਂਚ :  96923-00084
                             : 93553-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)