July 7, 2024 6:09 pm
SGPC

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ 04 ਨਵੰਬਰ 2022: 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ | ਇਸ ਸੰਬੰਧੀ ਜਾਣਕਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ 9 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਧਾਨਗੀ ਲਈ ਉਮੀਦਵਾਰ ਐਲਾਨਿਆ ਹੈ।

Harjinder Singh Dhami