ਚੰਡੀਗੜ੍ਹ, 06 ਮਈ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ | ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਨੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰਦਿਆਂ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਾਰਟੀਆਂ ਦੀਆਂ ਨੀਤੀਆਂ ਤੋਂ ਖੁਸ਼ ਨਹੀਂ ਹਨ ਅਤੇ ਹੁਣ ਉਹ ਕਿਸੇ ਪਾਰਟੀ ਵਿੱਚ ਵੀ ਨਹੀਂ ਜਾਣਗੇ ।
ਜਨਵਰੀ 19, 2025 4:27 ਪੂਃ ਦੁਃ