June 24, 2024 1:06 am
Kamaljit Kaur Rajoana ਕੌਰ

ਅਕਾਲੀ ਦਲ ਦੀ ਉਮੀਦਵਾਰ ਕਮਲਜੀਤ ਕੌਰ ਰਾਜੋਆਣਾ ਨੇ ਸੁਰੱਖਿਆ ਨਾ ਲੈਣ ਦਾ ਕੀਤਾ ਫ਼ੈਸਲਾ

ਚੰਡੀਗੜ੍ਹ 06 ਜੂਨ 2022: 23 ਜੂਨ ਨੂੰ ਸੰਗਰੂਰ ‘ਚ ਲੋਕ ਸਭ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ |ਇਸੇ ਦੌਰਾਨ ਸੰਗਰੂਰ ਤੋਂ ਅਕਾਲੀ ਦਲ ਦੀ ਉਮੀਦਵਾਰ ਕਮਲਜੀਤ ਕੌਰ ਰਾਜੋਆਣਾ ਨੇ ਸੁਰੱਖਿਆ ਨਾ ਲੈਣ ਦਾ ਫ਼ੈਸਲਾ ਕੀਤਾ ਹੈ । ਇਸ ਸੰਬੰਧੀ ਕਮਲਜੀਤ ਕੌਰ ਵਲੋਂ ਉੱਚ ਪੁਲਿਸ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੱਤਰ ਹੇਠ ਲਿਖੇ ਅਨੁਸਾਰ ਹੈ |

Kamaljit Kaur Rajoana