ਚੰਡੀਗੜ੍ਹ, 11 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵੱਲੋਂ ਇਕ ਤੋਂ ਦੂਜੀ ਪਾਰਟੀ ’ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ (Sikandar Singh Maluka), ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਤੇ ਨੂੰਹ ਪਰਮਪਾਲ ਕੌਰ ਸਿੱਧੂ ਦੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ ।
ਜਨਵਰੀ 19, 2025 8:55 ਬਾਃ ਦੁਃ