ਚੰਡੀਗੜ੍ਹ, 11 ਅਪ੍ਰੈਲ 2024: ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ (Sikandar Singh Maluka) ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਸਿੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਿਕਰਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਸਿੱਧੂ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਜੁਲਾਈ 13, 2025 10:50 ਪੂਃ ਦੁਃ