Site icon TheUnmute.com

ਅਕਾਲੀ ਦਲ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤ-ਨੂੰਹ ਭਾਜਪਾ ‘ਚ ਹੋਏ ਸ਼ਾਮਲ

Sikandar Singh Maluka

ਚੰਡੀਗੜ੍ਹ, 11 ਅਪ੍ਰੈਲ 2024: ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ (Sikandar Singh Maluka) ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਸਿੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਿਕਰਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਸਿੱਧੂ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Exit mobile version