ਅਕਾਲੀ ਆਗੂ

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 4 ਅਪ੍ਰੈਲ 2022 : ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੋਹਾਲੀ ‘ਚ ਦਰਜ ਨਸ਼ਿਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

Scroll to Top