Alka Lamba

ਅਲਕਾ ਲਾਂਬਾ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ

ਚੰਡੀਗੜ੍ਹ 02 ਮਈ 2022: ਕਾਂਗਰਸੀ ਆਗੂ ਅਲਕਾ ਲਾਂਬਾ (Alka Lamba) ਵਲੋਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿਚ ਕੇਸ ਰੱਦ ਕਰਨ ਸੰਬੰਧੀ ਪਟੀਸ਼ਨ ਦਾਇਰ ਕੀਤੀ ਹੈ | ਇਸ ਮਾਮਲੇ ਦੀ ਸੁਣਵਾਈ 5 ਮਈ ਨੂੰ ਹੋਵੇਗੀ। ਜਿਕਰਯੋਗ ਹੈ ਕਿ ਰੋਪੜ ਪੁਲਿਸ ਨੇ ਉਨ੍ਹਾ ਖਿਲਾਫ ਕੇਸ ਦਰਜ ਕੀਤਾ ਸੀ |

ਬੀਤੇ ਕੁਝ ਦਿਨ ਪਹਿਲਾ ਕਾਂਗਰਸੀ ਆਗੂ ਅਲਕਾ ਲਾਂਬਾ (Alka Lamba) ਪੇਸ਼ੀ ਲਈ ਥਾਣਾ ਰੂਪਨਗਰ (Rupnagar) ਪਹੁੰਚੇ ਸੀ । ਇਸ ਦੌਰਾਨ ਅਲਕਾ ਲਾਂਬਾ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਵੀ ਨਾਲ ਪਹੁੰਚੀ |

Scroll to Top