ਚੰਡੀਗੜ੍ਹ, 10 ਜੁਲਾਈ 2023: ਚੰਡੀਗੜ੍ਹ (Chandigarh) ਵਿੱਚ ਬੀਤੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਪੰਜਾਬ ਦੀ ਤਰਜ ‘ਤੇ ਸਾਰੇ ਸਕੂਲਾਂ ਨੂੰ 13 ਜੁਲਾਈ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।
ਅਪ੍ਰੈਲ 20, 2025 6:19 ਬਾਃ ਦੁਃ