ਚੰਡੀਗੜ੍ਹ, 29 ਮਾਰਚ 2022 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀਆਂ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਸਰਕਾਰੀ ਦਫ਼ਤਰ ਅਲਾਟ ਕਰਨ ਤੋਂ ਬਾਅਦ ਸਰਕਾਰੀ ਰਿਹਾਇਸ਼ਾਂ ਵੀ ਅਲਾਟ ਕਰ ਦਿੱਤੀਆਂ ਗਈਆਂ ਹਨ |