TheUnmute.com

ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ਾਂ ਹੋਈਆਂ ਅਲਾਟ

ਚੰਡੀਗੜ੍ਹ, 29 ਮਾਰਚ 2022 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ  ਮੰਤਰੀਆਂ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਸਰਕਾਰੀ ਦਫ਼ਤਰ ਅਲਾਟ ਕਰਨ ਤੋਂ ਬਾਅਦ ਸਰਕਾਰੀ ਰਿਹਾਇਸ਼ਾਂ ਵੀ ਅਲਾਟ ਕਰ ਦਿੱਤੀਆਂ ਗਈਆਂ ਹਨ |

 

Exit mobile version