Spouse Visa

ਦਵਿੰਦਰ ਕੌਰ (ਸਟੂਡੈਂਟ ਵੀਜ਼ਾ) ਦੇ ਨਾਲ ਹੀ ਜਾਊ ਰਮਨਪ੍ਰੀਤ ਸਿੰਘ ਸਪਾਊਸ ਵੀਜ਼ਾ ‘ਤੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 20 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਗੰਢੂਆਂ, ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਦਵਿੰਦਰ ਕੌਰ ਤੇ ਉਸਦੇ ਪਤੀ ਰਮਨਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (Spouse Visa) 25 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਦਵਿੰਦਰ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦਵਿੰਦਰ ਕੌਰ ਤੇ ਉਸਦੇ ਪਤੀ ਰਮਨਪ੍ਰੀਤ ਸਿੰਘ ਦੋਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 17 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 12 ਦਸੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਦਵਿੰਦਰ ਕੌਰ ਤੇ ਉਸਦੇ ਪਤੀ ਰਮਨਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top