spouse visas

ਐਲਮੈਂਟਰੀ ਟੀਚਰ ਪਤਨੀ ਦੇ ਨਾਲ ਹੀ ਪਤੀ ਵੀ ਜਾਊ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 15 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਮਾਹਲਾ ਕਲ੍ਹਾਂ, ਜ਼ਿਲ੍ਹਾ ਮੋਗਾ ਦੇ ਜੋੜੇ ਅਵਿਨਾਸ਼ ਤੇ ਉਸਦੇ ਪਤੀ ਦਵਿੰਦਰ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (spouse visas) 36 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਵਿਨਾਸ਼ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ ਤੇ ਉਸਨੇ ਇੰਡੀਆ ਵਿੱਚ ਐਲਮੈਂਟਰੀ ਦਾ ਟੈਸਟ ਪਾਸ ਕੀਤਾ ਸੀ ਤੇ ਇੰਡੀਆ ਵਿੱਚ ਹੀ ਨੌਕਰੀ ਕਰ ਰਹੀ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਵੇਂ ਇਕੱਠਿਆਂ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ ਛੇ ਦਸੰਬਰ 2023 ਨੂੰ ਅੰਬੈਂਸੀ ਚ ਲਗਾਈ ਤੇ 11 ਜਨਵਰੀ 2024 ਨੂੰ ਵੀਜ਼ਾ (spouse visas) ਆ ਗਿਆ। ਇਸ ਮੌਕੇ ਅਵਿਨਾਸ਼ ਤੇ ਦਵਿੰਦਰ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

Scroll to Top