Site icon TheUnmute.com

ਅਮਿਤ ਸ਼ਾਹ ਨੇ ਦੂਜੀ ਵਾਰ ਕੇਂਦਰੀ ਗ੍ਰਹਿ ਮੰਤਰੀ ਦਾ ਅਹੁਦਾ ਸਾਂਭਿਆ

Amit Shah

ਚੰਡੀਗੜ੍ਹ, 11 ਜੂਨ 2024: ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ। ਉਨ੍ਹਾਂ ਨੇ ਅਮਿਤ ਸ਼ਾਹ (Amit Shah) , ਰਾਜਨਾਥ ਸਿੰਘ, ਐਸ ਜੈਸ਼ੰਕਰ ਅਤੇ ਅਸ਼ਵਨੀ ਵੈਸ਼ਨਵ ਸਮੇਤ ਕਈ ਮੰਤਰੀਆਂ ‘ਤੇ ਮੁੜ ਭਰੋਸਾ ਜਤਾਇਆ ਹੈ। ਇਸ ਦੇ ਨਾਲ ਹੀ ਕੁਝ ਮੰਤਰਾਲਿਆਂ ਵਿੱਚ ਬਦਲਾਅ ਵੀ ਕੀਤੇ ਗਏ ਹਨ।

ਪੀਐਮ ਮੋਦੀ ਨੇ ਇੱਕ ਵਾਰ ਫਿਰ ਕੇਂਦਰੀ ਮੰਤਰੀ ਅਮਿਤ ਸ਼ਾਹ(Amit Shah) ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਨੂੰ ਮੁੜ ਕੇਂਦਰੀ ਗ੍ਰਹਿ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।

Exit mobile version