ਰਾਧਾ ਸੁਆਮੀ

ਅਮਿਤ ਸ਼ਾਹ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 16 ਫਰਵਰੀ 2022: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ, ਬਿਆਸ ਵੱਲੋਂ ਦਹਾਕਿਆਂ ਤੋਂ ਲਗਾਤਾਰ ਸਮਾਜ ‘ਚ ਅਧਿਆਤਮਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਲਈ ਕੀਤਾ ਜਾ ਰਿਹਾ ਕਾਰਜ ਆਪਣੇ ਆਪ ‘ਚ ਬੇਮਿਸਾਲ ਅਤੇ ਪ੍ਰੇਰਨਾਦਾਇਕ ਹੈ।

Scroll to Top