July 7, 2024 3:04 pm
BJP leader Manjinder Singh Sirsa

Punjab: ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਘਰ ਪਹੁੰਚੇ

ਚੰਡੀਗੜ੍ਹ 26 ਦਸੰਬਰ 2021: ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਸਿਰਸਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਵੀ ਇਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ ਅਤੇ ਲਿਖਿਆ ਹੈ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਸਨਮਾਨਤ ਮਹਿਸੂਸ ਕਰ ਰਿਹਾ ਹੈ।