ਚੰਡੀਗੜ੍ਹ, 22 ਸਤੰਬਰ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੀ 25 ਅਤੇ 26 ਸਤੰਬਰ ਨੂੰ ਅੰਮ੍ਰਿਤਸਰ ਦੌਰਾ ਕਰਨਗੇ, ਇਸਤੋਂ ਪਹਿਲਾਂ ਡੀਜੀਪੀ ਯਾਦਵ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਣਗੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਕਮ ਏਡੀਜੀਪੀ ਨੌਨਿਹਾਲ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਤੋਂ ਇਲਾਵਾ ਅੰਮ੍ਰਿਤਸਰ ਕਮਿਸ਼ਨਰੇਟ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।
ਅਗਸਤ 3, 2026 10:32 ਬਾਃ ਦੁਃ




