July 5, 2024 5:37 pm
Amrit Mann

ਅੰਮ੍ਰਿਤ ਮਾਨ ਨੇ ਸਾਂਝੀ ਕੀਤੀ ਸਿੱਧੂ ਮੂਸੇਵਾਲਾ ਨਾਲ ਭਾਵੁਕ ਤਸਵੀਰ

ਚੰਡੀਗੜ੍ਹ 14 ਨਵੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਇਸ ਮਾਮਲੇ ‘ਚ ਹਾਲੇ ਵੀ ਉਸ ਦੇ ਮਾਪਿਆਂ ਦੇ ਨਾਲ-ਨਾਲ ਉਸ ਦੇ ਪ੍ਰਸ਼ੰਸਕਾਂ ਨੂੰ ਵੀ ਸਿੱਧੂ ਲਈ ਇਨਸਾਫ ਦੀ ਬੇਸਬਰੀ ਨਾਲ ਉਡੀਕ ਹੈ । ਇਸ ਦੇ ਨਾਲ ਹੀ ਪੰਜਾਬੀ ਅਦਾਕਾਰ ਅਤੇ ਗਾਇਕ ਅੰਮ੍ਰਿਤ ਮਾਨ (Amrit Mann) ਇੱਕ ਵਾਰ ਫਿਰ ਤੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਨੂੰ ਯਾਦ ਕਰਦੇ ਹੋਏ ਨਜ਼ਰ ਆਏ। ਅੰਮ੍ਰਿਤ ਮਾਨ ਵੱਲੋਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਉੱਪਰ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਦੀ ਬੈਕਗ੍ਰਾਉਂਡ ਵਿੱਚ ਮਰਹੂਮ ਗਾਇਕ ਦੀ ਤਸਵੀਰ ਅਤੇ ਗੀਤ ਚੱਲ ਰਿਹਾ ਹੈ।

 

http://