ਚੰਡੀਗੜ੍ਹ, 03 ਮਾਰਚ 2023: ਅੱਜ “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਮੁਲਾਕਾਤ ਬੜੇ ਸੁਹਾਵਣੇ ਮਾਹੌਲ ਵਿੱਚ ਹੋਈ ਹੈ ਅਤੇ ਇਸ ਵਿੱਚ ਪੰਥਕ ਮੁੱਦਿਆਂ ‘ਤੇ ਗੱਲਬਾਤ ਕੀਤੀ ਗਈ ਹੈ | ਇਸਦੇ ਨਾਲ ਹੀ ਨੌਜਵਾਨਾਂ ਦੇ ਮੁੱਦਿਆਂ ਨੂੰ ਲੈ ਕੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਚਰਚਾ ਕੀਤੀ ਹੈ |
ਫਰਵਰੀ 23, 2025 4:18 ਪੂਃ ਦੁਃ