ਚੰਡੀਗੜ੍ਹ, 27 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਗੰਨਮੈਨ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਗੰਨਮੈਨ ਵਰਿੰਦਰ ਜੌਹਲ ਖ਼ਿਲਾਫ਼ NSA ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ ਹੈ।ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਰ ਜਾਰੀ ਹੈ |
ਜਨਵਰੀ 26, 2025 12:58 ਬਾਃ ਦੁਃ